Site icon Geo Punjab

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀਤੀ ਅਪੀਲ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਅੱਜ&comma; ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਜੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਨਗਰ ਨਿਗਮ ਵੱਲੋਂ ਟ੍ਰਾਈਸਿਟੀ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਦੁੱਗਣੀ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਪਾਰਕਿੰਗ ਫ਼ੀਸ ਵਿੱਚ ਕੀਤੇ ਵਾਧੇ &OpenCurlyQuote;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵੱਲੋਂ ਚੰਡੀਗੜ੍ਹ ਵਿੱਚ ਪਾਰਕਿੰਗ ਦੀ ਵਰਤੋਂ ਕਰਦਿਆਂ ਟਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ &OpenCurlyQuote;ਤੇ ਦੋਹਰੀ ਪਾਰਕਿੰਗ ਫੀਸ ਵਸੂਲਣ ਦੀ ਮਨਜ਼ੂਰੀ ਦੇਣ ਦਾ ਚੰਡੀਗੜ੍ਹ ਨਗਰ ਨਿਗਮ ਦਾ ਪੱਖਪਾਤੀ ਫੈਸਲਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਿਊਂਸੀਪਲ ਕਾਰਪੋਰੇਸ਼ਨ ਦੁਆਰਾ ਨਿਰਧਾਰਿਤ ਕੀਤੀ ਨਵੀਆਂ ਦਰਾਂ ਪੂਰੀ ਤਰ੍ਹਾਂ ਨਾਲ ਪੱਖਪਾਤੀ ਹਨ।<br &sol;>&NewLine;ਪੱਕੇ ਹੋਏ Teachers ਨੂੰ ਆ ਗਈ ਅਕਾਲੀਆਂ ਦੀ ਯਾਦ&comma; ਕੈਮਰੇ ’ਤੇ ਫਰੋਲਤਾ ਰਿਕਾਰਡ &vert; D5 Channel Punjabi<br &sol;>&NewLine;ਇਸ ਤਾਨਾਸ਼ਾਹੀ ਕਦਮ ਲਈ ਨਗਰ ਨਿਗਮ ਦੀ ਆਲੋਚਨਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਪਹਿਲਾਂ ਰਾਜਪਾਲ ਨਾਲ ਇਸ ਪ੍ਰਸਤਾਵ &OpenCurlyQuote;ਤੇ ਚਰਚਾ ਕਰਨੀ ਚਾਹੀਦੀ ਸੀ ਜੋ ਯੂ&period;ਟੀ&period; ਪ੍ਰਸ਼ਾਸਕ ਅਤੇ ਚੰਡੀਗੜ੍ਹ ਦੇ ਨਿਗਰਾਨ ਵੀ ਹਨ। ਕਿਉਂਕਿ ਇਸ ਕਦਮ ਨਾਲ ਰੋਜ਼ੀ-ਰੋਟੀ&comma; ਪੜ੍ਹਾਈ&comma; ਡਾਕਟਰੀ ਇਲਾਜ ਜਾਂ ਹੋਰ ਕੰਮਾਂ ਲਈ ਰੋਜ਼ਾਨਾ ਚੰਡੀਗੜ੍ਹ ਆਉਣ-ਜਾਣ ਵਾਲਿਆਂ &OpenCurlyQuote;ਤੇ ਮਾੜਾ ਅਸਰ ਪਵੇਗਾ&comma; ਇਸ ਲਈ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਰਾਜਪਾਲ ਸਾਹਬ ਨੇ ਗੰਭੀਰ ਚਿੰਤਾ ਦੇ ਮੁੱਦੇ &OpenCurlyQuote;ਤੇ ਚੁੱਪੀ ਧਾਰੀ ਰੱਖੀ।<br &sol;>&NewLine;ਡਾਗਾਂ ਖਾਣ ਵਾਲੇ ਅਧਿਆਪਕਾਂ ’ਤੇ CM Mann ਦਾ ਬਿਆਨ&comma; ਅਫ਼ਸਰਾਂ ਨਾਲ ਪਿਆ ਪੇਚਾ &vert; D5 Channel Punjabi<br &sol;>&NewLine;ਭਾਜਪਾ &OpenCurlyQuote;ਤੇ ਚੰਡੀਗੜ੍ਹ &OpenCurlyQuote;ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਆਪਣੀਆਂ ਜਾਣ-ਬੁੱਝ ਕੇ ਕੋਸ਼ਿਸ਼ਾਂ ਕਰਨ ਦਾ ਦੋਸ਼ ਲਗਾਉਂਦੇ ਹੋਏ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੀ ਅਲਾਟਮੈਂਟ ਅਤੇ ਹੁਣ ਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਦਰਾਂ &OpenCurlyQuote;ਚ ਵਾਧਾ&comma; ਭਾਜਪਾ ਨੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਸਪਸ਼ਟ ਤੌਰ &OpenCurlyQuote;ਤੇ ਇਹਨਾਂ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰਦਾ ਹੈ ਕਿ ਇਹ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਨਹੀਂ ਹਨ।<br &sol;>&NewLine;MP Preneet Kaur ਦਾ ਵੱਡਾ ਬਿਆਨ&excl; PM Modi ਮੂਹਰੇ ਰੱਖੀ ਵੱਡੀ ਮੰਗ&excl; ਵੇਖਦੇ ਰਹਿਗੇ ਕਾਂਗਰਸੀ&excl; &vert; D5 Channel Punjabi<br &sol;>&NewLine;ਇਹ ਕਹਿੰਦਿਆਂ ਕਿ ਚੰਡੀਗੜ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਸਰਾਸਰ ਬੇਇਨਸਾਫੀ ਹੈ ਕਿ ਪੰਜਾਬ ਦੇ ਲੋਕ ਰਾਜਧਾਨੀ ਦੇ ਦੌਰੇ &OpenCurlyQuote;ਤੇ ਆਪਣੇ ਵਾਹਨਾਂ ਦੀ ਪਾਰਕਿੰਗ ਲਈ ਦੁੱਗਣੀ ਕੀਮਤ ਅਦਾ ਕਰਨ&comma;ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨੇ ਰਾਜਪਾਲ ਨੂੰ ਇਸ &OpenCurlyQuote;ਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਵੜਿੰਗ ਨੇ ਕਿਹਾ ਕਿ ਮਸਲਾ ਗੰਭੀਰ ਹੋਣ ਕਾਰਨ ਇਹ ਸੂਬੇ ਦੇ ਹਿੱਤ ਵਿੱਚ ਹੋਵੇਗਾ ਜੇਕਰ ਪੰਜਾਬ ਦੇ ਹਿੱਤਾਂ ਅਤੇ ਇਸਦੇ ਅਧਿਕਾਰਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸ਼ਹਿਰ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਬੇਗਾਨਿਆਂ ਵਾਂਗ ਮਹਿਸੂਸ ਨਾ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version