ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਜੋਧ ਸਿੰਘ ਨੇ ਦੱਸਿਆ ਕਿ ਬਟਾਲਾ ਡਿੱਪੂ ਦੇ ਕੰਡਕਟਰ ਦੀ ਕਥਿਤ ਗੈਰ-ਕਾਨੂੰਨੀ ਕਾਰਵਾਈ ਦੇ ਵਿਰੋਧ ‘ਚ ਪਨਬੱਸ ਕਰਮਚਾਰੀ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਭਰ ਦੇ ਬੱਸ ਸਟੈਂਡ ਬੰਦ ਰੱਖਣਗੇ, ਜਿਸ ਕਾਰਨ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਹੋਵੇਗੀ | ਅਸੁਵਿਧਾਜਨਕ ਪੋਸਟ ਬੇਦਾਅਵਾ ਦੁਆਰਾ ਸੰਚਾਲਿਤ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
