ਪੰਜਾਬ ਭਾਜਪਾ ਦੇ ਪ੍ਰਧਾਨ ਪੰਜਾਬ ਭਾਜਪਾ ਦੇ ਪ੍ਰਧਾਨ : ਪੰਜਾਬ ਭਾਜਪਾ ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਸੂਤਰਾਂ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ। ਸੂਤਰਾਂ ਮੁਤਾਬਕ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਹੋ ਸਕਦੇ ਹਨ। ਸੂਤਰਾਂ ਅਨੁਸਾਰ ਪਾਰਟੀ ਹਾਈਕਮਾਂਡ ਕਿਸੇ ਵੀ ਸਮੇਂ ਭਾਜਪਾ ਪੰਜਾਬ ਪ੍ਰਧਾਨ ਲਈ ਸੁਨੀਲ ਜਾਖੜ ਦੇ ਨਾਂ ‘ਤੇ ਮੋਹਰ ਲਗਾ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
