ਚੰਡੀਗੜ੍ਹ, 3 ਜੁਲਾਈ, 2023- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਪੰਜਾਬ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੰਦਰੂਨੀ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਬੇਦਾਅਵਾ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
