Site icon Geo Punjab

ਪੰਜਾਬ ਮੇਲ ‘ਚ ਅੱਗ ਲੱਗਣ ਦੀ ਅਫਵਾਹ, ਛਾਲ ਮਾਰਨ ਵਾਲੇ ਵੀਹ ਜ਼ਖਮੀ ⋆ D5 News

<p> <br &sol;>&NewLine;<&sol;p>&NewLine;<p>ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਮੇਲ ਐਕਸਪ੍ਰੈਸ ਵਿੱਚ ਐਤਵਾਰ ਸਵੇਰੇ ਅਚਾਨਕ ਭਗਦੜ ਮੱਚ ਗਈ&comma; ਜਿਸ ਵਿੱਚ 20 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸ਼ਾਹਜਹਾਂਪੁਰ ਮੈਡੀਕਲ ਕਾਲਜ &&num;8216&semi;ਚ ਭਰਤੀ ਕਰਵਾਇਆ ਗਿਆ ਹੈ&comma; ਜਿੱਥੇ 7 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਬਰੇਲੀ ਅਤੇ ਕਟੜਾ ਸਟੇਸ਼ਨ ਦੇ ਵਿਚਕਾਰ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਟਰੇਨ &&num;8216&semi;ਚ ਅਚਾਨਕ ਅੱਗ ਲੱਗਣ ਦੀ ਅਫਵਾਹ ਫੈਲ ਗਈ&comma; ਜਿਸ ਕਾਰਨ ਕਈ ਯਾਤਰੀਆਂ ਨੇ ਡਰ ਦੇ ਮਾਰੇ ਚੱਲਦੀ ਟਰੇਨ &&num;8216&semi;ਚੋਂ ਛਾਲਾਂ ਮਾਰ ਦਿੱਤੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version