ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਭਲਕੇ ਦੋ ਨਵੇਂ ਮੰਤਰੀ ਸਹੁੰ ਚੁੱਕਣਗੇ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਰਾਜਪਾਲ ਤੋਂ ਸਮਾਂ ਮੰਗਿਆ ਹੈ। ਮੌਜੂਦਾ ਮੰਤਰੀ ਮੰਡਲ ਵਿੱਚ ਕਿਸੇ ਮੰਤਰੀ ਦੀ ਛੁੱਟੀ ਹੋ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।