ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨੀਤੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਹੋਰ ਫੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
