ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ, POCSO ਐਕਟ ਦੇ ਕੇਸਾਂ ਸਬੰਧੀ ਤਰਨਤਾਰਨ ਅਤੇ ਸੰਗਰੂਰ ਵਿੱਚ ਵਿਸ਼ੇਸ਼ ਅਦਾਲਤਾਂ ਬਣਾਉਣ ਦਾ ਫੈਸਲਾ


ਚੰਡੀਗੜ੍ਹ, 9 ਮਾਰਚ, 2024- ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਹਨ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੋਕਸੋ ਐਕਟ ਦੇ ਕੇਸਾਂ ਸਬੰਧੀ ਤਰਨਤਾਰਨ ਅਤੇ ਸੰਗਰੂਰ ਵਿੱਚ ਵਿਸ਼ੇਸ਼ ਅਦਾਲਤਾਂ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ 20 ਹੋਰ ਸਿਵਲ ਅਦਾਲਤਾਂ ਵਿੱਚ ਅਫਸਰਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਅਦਾਲਤਾਂ ਵਿੱਚ 3842 ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਡਾਕਟਰਾਂ ਦੀਆਂ 1300 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *