ਪੰਜਾਬ ਯੂਨੀਵਰਸਿਟੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਹਿਮ ਪ੍ਰੈੱਸ ਕਾਨਫਰੰਸ, ਦੇਖੋ ਲਾਈਵ


ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਹਾਲਾਂਕਿ ਮੁੱਖ ਮੰਤਰੀ ਮਾਨ ਨੇ ਪੰਜਾਬ ਤੋਂ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ। ਮੀਟਿੰਗ ਤੋਂ ਬਾਅਦ ਹੁਣ ਸੀਐਮ ਮਾਨਾ ਨੇ ਮੀਡੀਆ ਦਾ ਸਾਹਮਣਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *