Site icon Geo Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਮਹਿਲਾ SHO ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

<p> <br &sol;>&NewLine;<&sol;p>&NewLine;<p>&Tab;&Tab;ਪੰਜਾਬ ਵਿਜੀਲੈਂਸ ਬਿਊਰੋ ਨੇ 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਪੰਜਾਬ ਵਿਜੀਲੈਂਸ ਬਿਊਰੋ &lpar;ਵੀ&period;ਬੀ&period;&rpar; ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਇੰਸਪੈਕਟਰ ਬਖਸ਼ੀਸ਼ ਕੌਰ&comma; ਜੋ ਕਿ ਇੰਚਾਰਜ&sol;ਐਸਐਚਓ ਥਾਣਾ ਮਹਿਲਾ ਸੈੱਲ&comma; ਫਾਜ਼ਿਲਕਾ ਵਜੋਂ ਤਾਇਨਾਤ ਸੀ&comma; ਨੂੰ ਰੰਗੇ ਹੱਥੀਂ ਕਾਬੂ ਕੀਤਾ। 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸਐਚਓ ਨੂੰ ਗੁਰਦਿਆਲ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ&comma; ਫਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਦੀ ਧੀ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ 40&comma;000 ਰੁਪਏ ਪਰ ਸੌਦਾ 10&comma;000 ਰੁਪਏ ਵਿੱਚ ਹੋਇਆ। 20&comma;000 ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਹੈ ਕਿ ਐਸ&period;ਐਚ&period;ਓ&period; ਰਿਸ਼ਵਤ ਵਜੋਂ ਦੋ ਕਿਸ਼ਤਾਂ ਵਿੱਚ 8&comma;000 ਅਤੇ ਤੀਜੀ ਕਿਸ਼ਤ ਵਜੋਂ 10&comma;000 ਰੁਪਏ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਮਹਿਲਾ ਐੱਸਐੱਚਓ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<br &sol;>&NewLine;<br &sol;><&sol;p>&NewLine;

Exit mobile version