ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਗਿਆ ਹੈ।ਸਭ ਤੋਂ ਪਹਿਲਾਂ ਪ੍ਰਿੰਸੀਪਲ ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਸਿੱਧੂ ਮੂਸੇਵਾਲਾ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਇਸ ਲੇਖ ਵਿੱਚ ਬੇਦਾਅਵਾ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।