ਪੰਜਾਬ ਵਿਧਾਨ ਸਭਾ ਦੇ ਸਪੀਕਰ ਕਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਕਈ ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕਲਤਾਰ ਸਿੰਘ ਸੰਧਵਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਅੱਗੇ ਵੱਖ-ਵੱਖ ਮੁੱਦੇ ਰੱਖੇ। ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ.ਕੁਲਤਾਰ ਸਿੰਘ ਸੰਧਵਾਂ ਗੱਲਬਾਤ ਕਰਦੇ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *