ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅਬੋਹਰ ਤੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਨੀਤੀ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗਦਰਸ਼ਨ ਕਰੇਗਾ।

ਸਪੀਕਰ ਸੰਧਵਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਪ੍ਰਮਾਤਮਾ ਦੁਖੀ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ।

Leave a Reply

Your email address will not be published. Required fields are marked *