ਸ਼ਜਾ ਯਾਫਤਾ ਪੈਰੋਲ ‘ਤੇ ਚੱਲ ਰਹੇ ਰਾਮ ਰਹੀਮ ਨੂੰ ਜਿੱਥੇ ਇਕ ਹੋਰ ਨਵਾਂ ਡੇਰਾ ਬਣਾਉਣ ਦੀ ਚਰਚਾ ਛਿੜੀ ਹੋਈ ਹੈ, ਉੱਥੇ ਹੀ ਹੁਣ ਸਰਕਾਰ ਵੀ ਹਰਕਤ ‘ਚ ਆ ਗਈ ਹੈ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਾਮ ਰਹੀਮ ਰਹੀਮ ਦੀ ਸਾਖ ‘ਚ ਕੋਈ ਨਵਾਂ ਡੇਰਾ ਨਹੀਂ ਖੋਲ੍ਹਣ ਦਿੱਤਾ ਜਾਵੇਗਾ, ਇਸ ਲਈ ਜੋ ਵੀ ਕਰਨਾ ਹੋਵੇਗਾ, ਅਸੀਂ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਰਾਮ ਰਹੀਮ ਕੋਈ ਬਾਬਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਮਾਹੌਲ ਕਿਸੇ ਵੀ ਕੀਮਤ ‘ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
