ਪੰਜਾਬ ਵਿੱਚ 21 ਦਸੰਬਰ 2022 ਤੋਂ ਬਦਲਿਆ ਗਿਆ ਸਕੂਲਾਂ ਦਾ ਸਮਾਂ ਰਾਜ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ, ਭਲਕੇ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ,ਪ੍ਰਾਈਵੇਟ ਸਕੂਲਾਂ ਦਾ ਮਾਨਤਾ ਪ੍ਰਾਪਤ ਅਤੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਕੀਤਾ ਗਿਆ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਤ ਸਮੇਂ ਅਨੁਸਾਰ ਹੋਵੇਗੀ…ਰਾਜ ਵਿੱਚ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਭਲਕੇ ਮਿਤੀ 21- 12-2022 21-01-2023 ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਖੁੱਲਣ ਦਾ ਸਮਾਂ ਸਵੇਰੇ 10 ਵਜੇ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਤ ਸਮੇਂ ਅਨੁਸਾਰ ਹੋਵੇਗੀ… — ਭਗਵੰਤ ਮਾਨ (@BhagwantMann) ਦਸੰਬਰ 20, 2022
