ਚੰਡੀਗੜ੍ਹ, 18 ਅਪ੍ਰੈਲ, 2024- ਪੰਜਾਬ ਸਕੂਲ ਸਿੱਖਿਆ ਬੋਰਡ ਅੱਜ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰੇਗਾ। ਬੋਰਡ ਦੇ ਅਧਿਕਾਰੀ ਬਾਅਦ ਦੁਪਹਿਰ ਨਤੀਜੇ ਦਾ ਐਲਾਨ ਕਰਨਗੇ। ਇਸ ਸਬੰਧੀ ਬਾਕਾਇਦਾ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਹੈ। ਵਿਦਿਆਰਥੀ ਸ਼ੁੱਕਰਵਾਰ ਤੋਂ ਬੋਰਡ ਦੀ ਵੈੱਬਸਾਈਟ https://www.pseb.ac.in/ ‘ਤੇ ਨਤੀਜਾ ਦੇਖ ਸਕਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।