ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ: ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ: ਯੋਗਰਾਜ ਨੇ ਕੱਲ੍ਹ ਆਪਣਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਸੀ, ਜਿਸ ਨੂੰ ਅੱਜ ਪ੍ਰਵਾਨ ਕਰ ਲਿਆ ਗਿਆ ਅਤੇ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਜੋਂ ਕੰਮ ਕਰਦੇ ਰਹਿਣ ਲਈ ਕਿਹਾ ਗਿਆ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
