ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬਾਅਦ ਦੁਪਹਿਰ 2.30 ਵਜੇ ਐਲਾਨਿਆ ਜਾਵੇਗਾ। ਇਹ ਨਤੀਜਾ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਸ. ਵਰਿੰਦਰ ਭਾਟੀਆ ਵੱਲੋਂ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿੱਚ ਇਸ ਦਾ ਐਲਾਨ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
