ਪੰਜਾਬ ਸਰਕਾਰ ਅੱਜ ਕਰੇਗੀ ਵੱਡਾ ਐਲਾਨ- ਸੂਤਰ ⋆ D5 ਨਿਊਜ਼


ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਅੱਜ 50ਵਾਂ ਦਿਨ ਹੈ। ਇਸ ਲਈ ਅੱਜ ਮਾਨ ਸਰਕਾਰ ਰੁਜ਼ਗਾਰ ਅਤੇ ਨੌਜਵਾਨਾਂ ਨੂੰ ਲੈ ਕੇ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਨੌਜਵਾਨਾਂ ਨੇ ਕੀਤਾ ਅਜਿਹਾ ਕੰਮ, ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤੀ D5 Channel Punjabi ਦੀ ਤਾਰੀਫ ਇਸ ਤੋਂ ਇਲਾਵਾ ਪੰਜਾਬ ਸਰਕਾਰ ਆਪਣੀ ਇੱਕ ਹੋਰ ਗਾਰੰਟੀ ਪੂਰੀ ਕਰਨ ਲਈ ਤਿਆਰ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *