Site icon Geo Punjab

ਪੰਜਾਬ ਸਰਕਾਰ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਸੰਭਵ ਕਦਮ ਚੁੱਕੇਗੀ: ਡਾ. ਬਲਜੀਤ ਕੌਰ –

ਪੰਜਾਬ ਸਰਕਾਰ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਸੰਭਵ ਕਦਮ ਚੁੱਕੇਗੀ: ਡਾ.  ਬਲਜੀਤ ਕੌਰ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;11&sol;WhatsApp-Image-2022-11-11-at-5&period;15&period;28-PM-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<&sol;p>&NewLine;<p>ਔਰਤਾਂ ਦੇ ਆਰਥਿਕ ਸਸ਼ਕਤੀਕਰਨ &&num;8216&semi;ਤੇ ਵਰਕਸ਼ਾਪ ਦਾ ਆਯੋਜਨ<&sol;p>&NewLine;<&sol;p>&NewLine;<p>ਚੰਡੀਗੜ੍ਹ&comma; 11 ਨਵੰਬਰ&colon;<&sol;p>&NewLine;<&sol;p>&NewLine;<p>ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨਾਲ ਸਬੰਧਤ ਵੱਖ-ਵੱਖ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।<&sol;p>&NewLine;<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&colon; ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਨੂੰ ਆਰਥਿਕ ਤੌਰ &&num;8216&semi;ਤੇ ਮਜ਼ਬੂਤ &ZeroWidthSpace;&ZeroWidthSpace;ਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।<&sol;p>&NewLine;<&sol;p>&NewLine;<p>ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਇਸੇ ਉਦੇਸ਼ ਤਹਿਤ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ &lpar;ਮੈਗਸੀਪਾ&rpar; ਵਿਖੇ &&num;8216&semi;ਔਰਤਾਂ ਦਾ ਆਰਥਿਕ ਸਸ਼ਕਤੀਕਰਨ&&num;8217&semi; ਵਿਸ਼ੇ &&num;8216&semi;ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।<&sol;p>&NewLine;<&sol;p>&NewLine;<p>ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਚੱਲ ਰਹੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਪ੍ਰਕ੍ਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।<&sol;p>&NewLine;<&sol;p>&NewLine;<p>ਇਸ ਵਰਕਸ਼ਾਪ ਵਿੱਚ ਸਮਾਜਿਕ ਸੁਰੱਖਿਆ ਵਿਭਾਗ&comma; ਸਿਹਤ ਵਿਭਾਗ&comma; ਪੇਂਡੂ ਵਿਕਾਸ ਵਿਭਾਗ&comma; ਐਫਸੀ ਵਿਭਾਗ&comma; ਯੂਨੀਵਰਸਿਟੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਰਿਸਰਚ ਸਕਾਲਰ&comma; ਕਾਨੂੰਨੀ ਮਾਹਿਰ&comma; ਸੈਲਫ ਹੈਲਪ ਗਰੁੱਪਾਂ ਦੇ ਮੈਂਬਰ&comma; ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਖੇਤਰਾਂ ਦੇ ਲਗਭਗ 35 ਨੁਮਾਇੰਦਿਆਂ ਨੇ ਭਾਗ ਲਿਆ। &period; &period;<&sol;p>&NewLine;<&sol;p>&NewLine;<p>ਇਸ ਵਰਕਸ਼ਾਪ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਧੀਕ ਸਕੱਤਰ ਵਿੰਮੀ ਭੁੱਲਰ&comma; ਵਧੀਕ ਡਾਇਰੈਕਟਰ ਲਿਲੀ ਚੌਧਰੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version