*ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਸਮਝੌਤਾ ਹੋਇਆ, ਸਰਕਾਰ ਨੇ 13 ਵਿਚੋਂ 12 ਮੰਗਾਂ ਮੰਨ ਲਈਆਂ*


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦਰਮਿਆਨ ਦੋ ਘੰਟੇ ਤੋਂ ਵੱਧ ਚੱਲੀ ਮੀਟਿੰਗ ਦੌਰਾਨ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਸਮਝੌਤਾ ਹੋ ਗਿਆ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਸਾਨਾਂ ਨੂੰ ਮਿਲਣਗੇ ਤੇ ਮੀਟਿੰਗ ਦਾ ਐਲਾਨ ਕਿਸਾਨ ਦਾ ਕਹਿਣਾ ਹੈ ਕਿ ਅਸੀਂ ਪੱਕਾ ਸਟੈਂਡ ਲਿਆ ਹੈ। ਸਰਕਾਰ ਨੇ ਕਿਸਾਨਾਂ ਦੀਆਂ 13 ਵਿੱਚੋਂ 12 ਮੰਗਾਂ ਮੰਨ ਲਈਆਂ ਹਨ। ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਸੀ ਕਿ ਸਾਨੂੰ ਕੁਝ ਸਮਾਂ ਦਿਓ 2 ਮਹੀਨੇ ਹੋ ਗਏ ਹਨ

The post *ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਹੋਇਆ ਸਮਝੌਤਾ, ਸਰਕਾਰ ਨੇ 13 ਵਿੱਚੋਂ 12 ਮੰਗਾਂ ਮੰਨੀਆਂ* appeared first on

Leave a Reply

Your email address will not be published. Required fields are marked *