ਚੰਡੀਗੜ੍ਹ: ਚੰਡੀਗੜ੍ਹ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਅਤੇ ਟਰੱਕ ਯੂਨੀਅਨ ਵਿਚਾਲੇ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਦੇ ਨਾਲ ਹੀ ਸਰਕਾਰ ਅਤੇ ਟਰੱਕ ਯੂਨੀਅਨ ਦਰਮਿਆਨ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ 1 ਮਹੀਨੇ ਬਾਅਦ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ। ਦੂਜੇ ਪਾਸੇ ਟਰੱਕ ਯੂਨੀਅਨ ਵੱਲੋਂ ਅੱਜ ਸ਼ੰਭੂ ਬਾਰਡਰ ’ਤੇ ਧਰਨਾ ਚੁੱਕਿਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।