ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਪਰਿਵਾਰ ਵੱਲੋਂ ਪੈਰੋਲ ਦੀ ਅਰਜ਼ੀ ਡੀਸੀ ਅੰਮ੍ਰਿਤਸਰ ਨੂੰ ਭੇਜੀ ਗਈ ਸੀ। ਇਸ ‘ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਭੇਜਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।