ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਅਹਿਮ ਫੈਸਲਾ ਲਿਆ ਹੈ। ਭਗਵੰਤ ਮਾਨ ਸਰਕਾਰ ਨੇ ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ ‘ਤੇ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਖੇਡਾਂ ਦੌਰਾਨ ਉਮਰ ਦੇ ਵਿਵਾਦ ਨੂੰ ਰੋਕਣ ਲਈ ਇਹ ਫੈਸਲਾ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।