ਪੰਜਾਬ | 424 ਵਿਅਕਤੀਆਂ ਦੀ ਸੁਰੱਖਿਆ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਈ ਗਈ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਨੂੰ ਅੱਜ ਜਲੰਧਰ ਛਾਉਣੀ ਵਿਖੇ ਐਸਪੀਐਲ ਡੀਜੀਪੀ ਸਟੇਟ ਆਰਮਡ ਪੁਲਿਸ, ਜੇਆਰਸੀ ਨੂੰ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ 424 ਵਿਅਕਤੀਆਂ ਵਿੱਚ ਸੇਵਾਮੁਕਤ ਪੁਲਿਸ ਅਧਿਕਾਰੀ, ਧਾਰਮਿਕ ਆਗੂ ਅਤੇ ਸਿਆਸੀ ਆਗੂ ਸ਼ਾਮਲ ਹਨ।