ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ ‘ਤੇ ਵੈਟ ‘ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। 7 ਕਿਲੋਵਾਟ ਤੱਕ ਬਿਜਲੀ ਦੀ ਕੀਮਤ 3 ਰੁਪਏ ਪ੍ਰਤੀ ਯੂਨਿਟ ਵਧਾ ਦਿੱਤੀ ਗਈ ਹੈ। ‘ਆਪ’ ਸਰਕਾਰ ਨੇ ਪਿਛਲੀ ਸਰਕਾਰ ਦੌਰਾਨ ਦਿੱਤੀਆਂ ਰਿਆਇਤਾਂ ਵਾਪਸ ਲੈ ਲਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।