ਚੰਡੀਗੜ੍ਹ, 12 ਮਈ 2023- ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਵਿਦਿਅਕ ਅਦਾਰਿਆਂ ਤੋਂ ਇਲਾਵਾ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।