Site icon Geo Punjab

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਸਰਕਾਰ ਨੇ 28 ਦਸੰਬਰ&comma; 2022 ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ-2022 ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਮੌਕੇ ਸ&period; ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸਭਾ&comma; ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰ&comma; ਬੋਰਡ&sol;ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ&comma; 2022 &lpar;ਬੁੱਧਵਾਰ&rpar; ਨੂੰ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version