Site icon Geo Punjab

 ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਐਲਾਨ ⋆ D5 News

<p> <br &sol;>&NewLine;<&sol;p>&NewLine;<p> à¨ªà©°à¨œà¨¾à¨¬ ਸਰਕਾਰ ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ &OpenCurlyQuote;ਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ 28-12-2023 ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ&comma; ਬੋਰਡਾਂ&comma; ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ &OpenCurlyQuote;ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version