ਪੰਜਾਬ ਸਰਕਾਰ ਨੇ ਵੱਡੇ ਪ੍ਰਸ਼ਾਸਨਿਕ ਫੇਰਬਦਲ ਕਰਕੇ ਪੰਜਾਬ ਦੇ 68 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮਾਨ ਸਰਕਾਰ ਨੇ 21 ਆਈਏਐਸ ਅਤੇ 47 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਡੀਐਸਪੀਜ਼ ਦੇ ਤਬਾਦਲੇ ਕੀਤੇ ਸਨ ਅਤੇ ਅੱਜ 68 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ
ਪੜ੍ਹਨਾ ਜਾਰੀ ਰੱਖੋ ਪੰਜਾਬ ਸਰਕਾਰ ਨੇ 68 IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਪੂਰੀ ਜਾਣਕਾਰੀ
