ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਨਡੀਪੀਐਸ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਰੈਗੂਲਰ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦਾਇਰ ਪਟੀਸ਼ਨ ‘ਤੇ ਸੁਣਵਾਈ 15 ਜੁਲਾਈ ਨੂੰ ਰੱਖੀ ਗਈ ਸੀ, ਜਿਸ ਦੌਰਾਨ ਸਰਕਾਰੀ ਵਕੀਲ ਰਾਹੀਂ ਐਸ.ਆਈ.ਟੀ ਨੇ ਕੇਸ ਦੀ ਸੁਣਵਾਈ 23 ਜੁਲਾਈ ਨੂੰ ਤੈਅ ਕਰਨ ਦੀ ਅਪੀਲ ਕੀਤੀ ਸੀ ਅਤੇ ਹੁਣ ਇਸ ਕੇਸ ਦੀ ਸੁਣਵਾਈ 23 ਜੁਲਾਈ ਨੂੰ ਹੋਣੀ ਹੈ। ਇਸ ਲੇਖ ਵਿਚ ਲੇਖਕ ਦਾ ਆਪਣਾ ਹੈ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
