ਪੰਜਾਬ ਸਰਕਾਰ ਵੱਲੋਂ ਡੇਰਾ ਮੁਖੀਆਂ ਨੂੰ ਸੁਰੱਖਿਆ ਪ੍ਰਦਾਨ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ

ਪੰਜਾਬ ਸਰਕਾਰ ਵੱਲੋਂ ਡੇਰਾ ਮੁਖੀਆਂ ਨੂੰ ਸੁਰੱਖਿਆ ਪ੍ਰਦਾਨ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲਗਾਤਾਰ ਉਨ੍ਹਾਂ ਲੋਕਾਂ ਦੀ ਸੁਰੱਖਿਆ ‘ਤੇ ਖਿਲਵਾੜ ਕਰ ਰਹੀ ਹੈ ਜੋ ਲੋਕਾਂ ‘ਤੇ ਆਪਣੀ ਛਾਪ ਛੱਡ ਰਹੇ ਹਨ। ਪੰਜਾਬ ਸਰਕਾਰ ਨੇ ਅੱਜ ਫਿਰ ਤੋਂ ਸਾਬਕਾ ਵਿਧਾਇਕਾਂ, ਸਾਬਕਾ ਸੰਸਦ ਮੈਂਬਰਾਂ ਅਤੇ ਸਾਬਕਾ ਪੁਲਿਸ ਅਧਿਕਾਰੀਆਂ ਸਮੇਤ ਡੇਰਾ ਮੁਖੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਅੱਜ 424 ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁਲਾਜ਼ਮ ਅੱਜ 28 ਮਈ ਨੂੰ ਆਪਣੀ ਰਿਪੋਰਟ ਪੇਸ਼ ਕਰਨਗੇ।

ਜ਼ਿਕਰਯੋਗ ਹੈ ਕਿ ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿਚ ਸਮਸ਼ੇਰ ਸਿੰਘ ਦੂਲੋ, ਰੰਜੀਵ ਸ਼ੁਕਲਾ, ਹਰਮਿੰਦਰ ਸਿੰਘ ਗਿੱਲ, ਜਗਦੇਵ ਸਿੰਘ ਕਮਾਲੂ, ਕੁਲਜੀਤ ਸਿੰਘ ਨਾਗਰਾ, ਮਦਨ ਲਾਲ ਜਲਾਲਪੁਰ, ਬਲਵਿੰਦਰ ਸਿੰਘ ਲਾਡੀ, ਸਿੱਧੂ ਮੂਸੇਵਾਲਾ, ਸੁਖਦੇਵ ਸਿੰਘ ਢੀਂਡਸਾ, ਰਾਣਾ ਕੇ.ਪੀ. ਗਨੀਵ ਕੌਰ ਮਜੀਠੀਆ, ਸੰਤ ਨਰਿੰਜਨ ਦਾਸ ਬੱਲਾਂ, ਡੇਰਾ ਰਾਧਾ ਸੁਆਮੀ ਬਿਆਸ, ਬਾਬਾ ਹਰਜੋਤ ਸਿੰਘ, ਕਸ਼ਮੀਰਾ ਸਿੰਘ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਹੈ।




Leave a Reply

Your email address will not be published. Required fields are marked *