Site icon Geo Punjab

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਸਹਾਇਕ ਕਮਿਸ਼ਨਰਾਂ&comma; ਵਾਧੂ ਸਹਾਇਕ ਕਮਿਸ਼ਨਰ&sol;ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ&comma; 2023 ਤੋਂ 15 ਦਸੰਬਰ&comma; 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ&comma; ਉਹ 01 ਦਸੰਬਰ&comma; 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ&comma; ਵਿਭਾਗੀ ਪ੍ਰੀਖਿਆ ਕਮੇਟੀ &lpar;ਪੀ&period;ਸੀ&period;ਐੱਸ&period; ਸ਼ਾਖਾ&rpar;&comma; ਪੰਜਾਬ ਸਿਵਲ ਸਕੱਤਰੇਤ&comma; ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।<&sol;p>&NewLine;<p>ਉਨ੍ਹਾਂ ਕਿਹਾ ਕਿ ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ&comma; ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 07 ਦਸੰਬਰ&comma; 2023 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ&comma; ਉਹ ਈ-ਮੇਲ &lpar;supdt&period;pcs&commat;punjab&period;gov&period;in&rpar; ਜਾਂ ਟੈਲੀਫੋਨ &lpar;0172-2740553 &lpar;ਪੀ&period;ਬੀ&period;ਐਕਸ&period; -4648&rpar; ਜ਼ਰੀਏ ਪੀ&period;ਸੀ&period;ਐਸ&period; ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version