ਚੰਡੀਗੜ੍ਹ: ਪੰਜਾਬ ਪ੍ਰਸ਼ਾਸਨ ਵਿੱਚ ਅੱਜ ਵੱਡਾ ਫੇਰਬਦਲ ਹੋਇਆ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 81 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਰਾਜ ਸਰਕਾਰ ਨੇ 43 ਆਈ.ਏ.ਐਸ ਅਤੇ 38 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
