Site icon Geo Punjab

ਪੰਜਾਬ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਦ ਪੰਜਾਬ ਪੁਲਿਸ ਨੇ ਕੀਤਾ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਆਖਿਰ ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਵਾਈ ਅੱਡਿਆਂ ਦੀ ਤਰਜ਼ &OpenCurlyQuote;ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਨਸ਼ਾ&comma; ਮੋਬਾਈਲ ਜਾਂ ਸਰੀਰ ਵਿੱਚ ਛੁਪਾ ਕੇ ਕੋਈ ਹੋਰ ਚੀਜ਼ ਨਹੀਂ ਲਿਜਾ ਸਕੇਗਾ। ਇਹ ਸਾਰੀ ਪ੍ਰਕਿਰਿਆ 3 ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version