Site icon Geo Punjab

ਪੰਜਾਬ ਹਰਿਆਣਾ ਹਾਈਕੋਰਟ ਨੇ ਈਸ਼ਨਿੰਦਾ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਰਾਹਤ, ਹੇਠਲੀ ਅਦਾਲਤ ‘ਚ ਚੱਲ ਰਹੀ ਕਾਰਵਾਈ ‘ਤੇ ਰੋਕ


ਈਸ਼ਨਿੰਦਾ ਮਾਮਲੇ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version