Site icon Geo Punjab

ਪੰਜਾਬ: ASI ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

<p> <br &sol;>&NewLine;<&sol;p>&NewLine;<p>&Tab;&Tab;ਪੰਜਾਬ&colon; ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ&period;ਐਸ&period;ਪੀ&period;ਸੀ&period;ਐਲ&period; ਵੱਲੋਂ ਏ&period;ਐਸ&period;ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਐਂਟੀ ਪਾਵਰ ਥੈਫਟ ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ &lpar;ਏਐਸਆਈ&rpar; ਨਰਿੰਦਰ ਸਿੰਘ &lpar;831&sol;ਅੰਮ੍ਰਿਤਸਰ ਦਿਹਾਤੀ&rpar; ਨੂੰ 4&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ&period;ਐਸ&period;ਆਈ&period; ਨੂੰ ਤਰਲੋਚਨ ਸਿੰਘ ਵਾਸੀ ਨਵੀ ਅਬਾਦੀ&comma; ਵੇਰਕਾ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਵਿਰੁੱਧ ਬਿਜਲੀ ਚੋਰੀ ਦੇ ਕੇਸ ਦਾ ਤਫ਼ਤੀਸ਼ੀ ਅਫ਼ਸਰ ਹੈ ਅਤੇ ਉਹ ਤਫ਼ਤੀਸ਼ ਦਰਜ ਕਰਵਾਉਣ ਬਦਲੇ ਉਸ ਪਾਸੋਂ 4&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ &vert; ਇਸ ਸਬੰਧੀ ਅਦਾਲਤ ਵਿੱਚ ਰਿਪੋਰਟ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਯੂਨਿਟ ਦੀ ਟੀਮ ਨੇ ਜਾਲ ਵਿਛਾ ਕੇ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 4&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ&period;ਐਸ&period;ਆਈ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।<br &sol;>&NewLine;<br &sol;><&sol;p>&NewLine;

Exit mobile version