ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਅੱਜ 15 ਜੁਲਾਈ ਨੂੰ ਸਵੇਰੇ 11.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਜਿਸ ਵਿੱਚ ਪੰਥ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਵਿੱਚ ਬਾਗੀ ਅਕਾਲੀਆਂ ਵੱਲੋਂ ਮੰਗੀ ਗਈ ਮੁਆਫ਼ੀ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।