ਚੰਡੀਗੜ੍ਹ :- ਫਿਲਹਾਲ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ ਖਬਰ ਹੈ ਅਤੇ ਇਸ ਸਬੰਧੀ ਆਈ.ਜੀ ਡਾ.ਸੁਖਚੈਨ ਸਿੰਘ ਗਿੱਲ ਅੱਜ ਸ਼ਾਮ ਚਾਰ ਵਜੇ ਪ੍ਰੈੱਸ ਕਾਨਫਰੰਸ ਕਰਨਗੇ, ਸਾਰੀ ਸਥਿਤੀ ਆਈ.ਜੀ ਦੀ ਪ੍ਰੈੱਸ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ। ਕਾਨਫਰੰਸ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।