ਫਗਵਾੜਾ-ਚੰਡੀਗੜ੍ਹ ਹਾਈਵੇ ‘ਤੇ ਵਾਪਰੇ ਸੜਕ ਹਾਦਸੇ ‘ਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ


ਫਗਵਾੜਾ-ਚੰਡੀਗੜ੍ਹ ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਪਰਿਵਾਰ ਦੇ 3 ਜੀਆਂ ਦੀ ਮੌਤ ਫਗਵਾੜਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਬਹਿਰਾਮ ਵਿਖੇ ਇਕ ਟਰੱਕ ਨੇ ਅਚਾਨਕ ਮਾਹਿਲਪੁਰ ਵੱਲ ਨੂੰ ਮੋੜ ਲੈਂਦਿਆਂ ਸਾਹਮਣਿਓਂ ਆ ਰਹੇ ਟਰਾਲੇ ਨਾਲ ਭਰੇ ਟਰਾਲੇ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।

Leave a Reply

Your email address will not be published. Required fields are marked *