ਫਗਵਾੜਾ ‘ਚ ਅਣਮਿੱਥੇ ਸਮੇਂ ਲਈ ਕਿਸਾਨਾਂ ਦਾ ਧਰਨਾ ਸ਼ੁਰੂ ⋆ D5 News


ਫਗਵਾੜਾ (ਪੱਤਰ ਪ੍ਰੇਰਕ): ਕਿਸਾਨਾਂ ਨੇ ਗੰਨੇ ਦੀ ਬਕਾਇਆ ਰਕਮ ਨੂੰ ਲੈ ਕੇ ਸ਼ੂਗਰ ਮਿੱਲ ਚੌਕ ਫਗਵਾੜਾ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਫਗਵਾੜਾ ਦੀ ਖੰਡ ਮਿੱਲ ਵੱਲੋ ਬਕਾਇਆ 72 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਸੋਮਵਾਰ ਸਵੇਰੇ 9 ਵਜੇ ਤੋਂ ਫਗਵਾੜਾ ਦੇ ਸ਼ੂਗਰ ਮਿੱਲ ਚੌਂਕ ਤੱਕ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ ਨੂੰ ਬੰਦ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *