Site icon Geo Punjab

ਫਗਵਾੜਾ ‘ਚ ਬੇਅਦਬੀ ਬੇਅਦਬੀ ਕਰਨ ਆਏ ਨੋਜਵਾਨ ਨੂੰ ਨਿਹੰਗ ਨੇ ਕੀਤਾ ਕਤਲ


ਫਗਵਾੜਾ ‘ਚ ਸਵੇਰੇ ਇਕ ਨਿਹੰਗ ਸਿੱਖ ਨੇ ਗੁਰਦੁਆਰੇ ‘ਚ ਬੇਅਦਬੀ ਦੇ ਸ਼ੱਕ ‘ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਰਮਨਦੀਪ ਸਿੰਘ ਨਾਮ ਦੇ ਇਸ ਨਿਹੰਗ ਨੇ ਵੀਡੀਓ ਸ਼ੇਅਰ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮੁਲਜ਼ਮ ਨੇ ਆਪਣੇ ਆਪ ਨੂੰ ਚੌੜਾ ਖੂਹ ਗੁਰਦੁਆਰਾ ਕੰਪਲੈਕਸ ਅੰਦਰ ਬੰਦ ਕਰ ਲਿਆ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਬਲ ਤਾਇਨਾਤ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version