ਫਗਵਾੜਾ ਸਿਵਲ ਹਸਪਤਾਲ ਦੇ ਡਾਕਟਰ ‘ਤੇ ਮ੍ਰਿਤਕ ਮਰੀਜ਼ ਦੇ ਰਿਸ਼ਤੇਦਾਰਾਂ ਵੱਲੋਂ ਕੁੱਟਮਾਰ ਪੰਜਾਬ: ਗੰਭੀਰ ਜ਼ਖਮੀ ਮਰੀਜ਼ ਦੀ ਮੌਤ ਤੋਂ ਬਾਅਦ ਸਿਵਲ ਹਸਪਤਾਲ ਫਗਵਾੜਾ ਵਿਖੇ ਐਮਰਜੈਂਸੀ ਮੈਡੀਕਲ ਅਫਸਰ ਅਤੇ ਪੈਰਾਮੈਡੀਕਲ ਸਟਾਫ ਦੀ ਕੁੱਟਮਾਰ ਕੀਤੀ ਗਈ। ਹਸਪਤਾਲ ਸਟਾਫ਼ ਦੀ ਹੜਤਾਲ, ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ‘ਚ OPD ਸੇਵਾਵਾਂ ਦੋਸ਼ੀਆਂ ‘ਤੇ ਕਾਰਵਾਈ ਹੋਣ ਤੱਕ ਮੁਅੱਤਲ
