ਫ਼ਤਹਿਗੜ੍ਹ ਸਾਹਿਬ, 22 ਫਰਵਰੀ 2023 – ਫ਼ਤਹਿਗੜ੍ਹ ਸਾਹਿਬ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੁਕਾਬਲੇ ਵਿੱਚ 2 ਗੈਂਗਸਟਰਾਂ ਦੇ ਮਾਰੇ ਜਾਣ ਦੀ ਵੀ ਜਾਣਕਾਰੀ ਮਿਲ ਰਹੀ ਹੈ। ਇਹ ਮੁਕਾਬਲਾ AGTF ਵੱਲੋਂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ ਵੀ ਮੌਕੇ ‘ਤੇ ਮੌਜੂਦ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
