Site icon Geo Punjab

ਫਤਿਹਗੜ੍ਹ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਗੈਂਗਸਟਰ ਮਾਰੇ ਗਏ

<p> <br &sol;>&NewLine;<&sol;p>&NewLine;<p>&Tab;&Tab;&Tab;ਫ਼ਤਹਿਗੜ੍ਹ ਸਾਹਿਬ&comma; 22 ਫਰਵਰੀ 2023 &&num;8211&semi; ਫ਼ਤਹਿਗੜ੍ਹ ਸਾਹਿਬ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੁਕਾਬਲੇ ਵਿੱਚ 2 ਗੈਂਗਸਟਰਾਂ ਦੇ ਮਾਰੇ ਜਾਣ ਦੀ ਵੀ ਜਾਣਕਾਰੀ ਮਿਲ ਰਹੀ ਹੈ। ਇਹ ਮੁਕਾਬਲਾ AGTF ਵੱਲੋਂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ ਵੀ ਮੌਕੇ &&num;8216&semi;ਤੇ ਮੌਜੂਦ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version