ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੂੰ ਪਿਛਲੇ ਸਾਲ ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਓਵਰਆਲ ਦੂਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
