Site icon Geo Punjab

ਫਤਿਹਗੜ੍ਹ ਸਾਹਿਬ ਲੋਕ ਮੇਲੇ ਵਿੱਚ ਮਾਤਾ ਗੁਜਰੀ ਕਾਲਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ

<p> <br &sol;>&NewLine;<&sol;p>&NewLine;<div>&NewLine;<p>ਪੰਜਾਬੀ ਯੂਨੀਵਰਸਿਟੀ&comma; ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੂੰ ਪਿਛਲੇ ਸਾਲ ਦੇ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਓਵਰਆਲ ਦੂਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।<&sol;p>&NewLine;<&sol;p>&NewLine;<p>ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ&period; ਅਰਵਿੰਦ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।<&sol;p>&NewLine;<&sol;p><&sol;div>&NewLine;&NewLine;

Exit mobile version