Site icon Geo Punjab

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋਂ ਮੁੜ ਮਿਲੇ 7 ਮੋਬਾਈਲ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਫਰੀਦਕੋਟ &colon; ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ &&num;8216&semi;ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 7 ਮੋਬਾਈਲ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ &&num;8216&semi;ਤੇ 5 ਦੋਸ਼ੀਆਂ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version