ਨਵੀਂ ਦਿੱਲੀ— ਸ਼ਨੀਵਾਰ ਨੂੰ ਹੋਣ ਵਾਲੇ ਮਹਿਲਾ ਏਸ਼ੀਆ ਕੱਪ 2022 ਦਾ ਫਾਈਨਲ ਮੁਕਾਬਲਾ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ। ਭਾਰਤ ਨੇ ਵੀਰਵਾਰ ਨੂੰ ਸੈਮੀਫਾਈਨਲ ‘ਚ ਥਾਈਲੈਂਡ ਨੂੰ ਹਰਾ ਕੇ ਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰ ਲਈ। ਉੱਥੇ ਹੀ ਸ਼੍ਰੀਲੰਕਾ ਦੀ ਮਹਿਲਾ ਕ੍ਰਿਕਟ ਟੀਮ ਨੇ ਰੋਮਾਂਚਕ ਸੈਮੀਫਾਈਨਲ ਮੈਚ ‘ਚ ਪਾਕਿਸਤਾਨ ਨੂੰ ਹਰਾ ਕੇ ਟੂਰਨਾਮੈਂਟ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ। CM ਮਾਨ ਤੇ ਖੱਟਰ ਦੀ ਮੀਟਿੰਗ, ਪਾਣੀਆਂ ਦੀ ਵੰਡ ਨੂੰ ਲੈ ਕੇ ਵੱਡਾ ਫੈਸਲਾ, CM Mann Lau Punjab ਦੇ ਹੱਕਾਂ ਲਈ ਖੜੇ || ਹੁਣ ਸ਼ਨੀਵਾਰ ਨੂੰ ਫਾਈਨਲ ਮੈਚ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖਿਤਾਬ ਲਈ ਲੜਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ‘ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਅਤੇ ਪ੍ਰਸ਼ੰਸਕਾਂ ਨੂੰ ਪੂਰੀ ਉਮੀਦ ਹੈ ਕਿ ਦੇਸ਼ ਦੀਆਂ ਧੀਆਂ ਕੱਪ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕਰਨਗੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।