ਚੰਡੀਗੜ੍ਹ, 4 ਮਾਰਚ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ‘ਤੇ ਵੱਡਾ ਹਮਲਾ ਕੀਤਾ ਹੈ। ਪੰਜਾਬ ਨੂੰ ਫਿਰਕੂ ਅੱਗ ਦਾ ਤੰਦੂਰ ਬਣਾਉਣ ਅਤੇ ਇਸ ਦੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਮੈਂ ਪੰਜਾਬ ਦੇ 3 ਕਰੋੜ ਅਮਨ ਪਸੰਦ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਨੀਵਾਂ ਦਿਖਾਉਣ ਦੀ ਕਿਸੇ ਦੀ ਹਿੰਮਤ ਨਹੀਂ ਹੈ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
